ਕਣਕ ਦੀ ਫ਼ਸਲ ‘ਤੇ ਗੁਲਾਬੀ ਸੁੰਡੀ ਦੇ ਹਮਲੇ ਦੀ ਸਥਿਤੀ ‘ਚ ਸੁਚੇਤ ਰਹਿਣ ਕਿਸਾਨ, ਸਰਵੇਖਣ ਲਈ 21 ਟੀਮਾਂ ਗਠਿਤ

ਫਾਜ਼ਿਲਕਾ, 14 ਦਸੰਬਰ ( ਲਖਵੀਰ ਸਿੰਘ) । ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਣਕ ਦੀ ਫ਼ਸਲ ਤੇ ਗੁਲਾਬੀ ਸੁੰਡੀ ਦੇ ਹਮਲੇ ਦੀ ਰੋਕਥਾਮ ਕਰਨ ਲਈ ਖੇਤੀਬਾੜੀ […]

ਖੇਤੀਬਾੜੀ ਅਧਿਕਾਰੀਆਂ ਨੇ ਗੁਲਾਬੀ ਸੁੰਡੀ ਦੇ ਹਮਲੇ ਸਬੰਧੀ ਕਣਕ ਦੀ ਫਸਲ ਦਾ ਕੀਤਾ ਨਿਰੀਖਣ

ਗੁਰੂਹਰਸਹਾਏ, 28 ਨਵੰਬਰ ( ਗੁਰਮੀਤ ਸਿੰਘ)। ਗੁਰੂਹਰਸਹਾਏ ਵਿੱਚ ਕਣਕ ਦੀ ਫਸਲ ‘ਤੇ ਗੁਲਾਬੀ ਸੁੰਡੀ ਦੇ ਹਮਲੇ ਦੇ ਨਿਰੀਖਣ ਲਈ ਮੁੱਖ ਖੇਤੀਬਾੜੀ ਅਫਸਰ ਫਿਰੋਜ਼ਪੁਰ, ਗੁਰਪ੍ਰੀਤ ਸਿੰਘ […]

ਕਣਕ ਦੀ ਫਸਲ ‘ਤੇ ਹੋਣ ਲੱਗੇ ਟਿੱਡੇ ਦੇ ਹਮਲੇ, ਖੇਤਾਂ ‘ਚ ਪਹੁੰਚੇ ਮਾਹਿਰ

ਫਿਰੋਜ਼ਪੁਰ 25 ਨਵੰਬਰ (ਰਜਿੰਦਰ ਕੰਬੋਜ਼)।   ਡਿਪਟੀ ਡਾਇਰੈਕਟਰ ਕ੍ਰਿਸ਼ੀ ਵਿਗਿਆਨ ਕੇਂਦਰ ਫਿਰੋਜ਼ਪੁਰ ਡਾ. ਗੁਰਮੇਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਕ੍ਰਿਸ਼ੀ ਵਿਗਿਆਨ ਕੇਂਦਰ ਫਿਰੋਜ਼ਪੁਰ ਦੀ ਟੀਮ ਜ਼ਿਲ੍ਹੇ ਦੇ ਕਿਸਾਨ ਨਵਜੋਤ ਸਿੰਘ ਅਤੇ ਹੋਰ ਕਿਸਾਨਾਂ ਦੇ ਖੇਤਾਂ ਦਾ ਨਿਰੀਖਣ ਕਰਨ ਪਹੁੰਚੀ ਜਿਕਰਯੋਗ ਹੈ ਕਿ ਪਿਛਲੇ ਦਿਨੀਂ ਜ਼ਿਲ੍ਹੇ ਦੇ ਪਿੰਡ ਤਲਵੰਡੀ ਨੇਪਾਲਾਂ ਦੇ ਕਿਸਾਨ ਨਵਜੋਤ ਸਿੰਘ ਪੁੱਤਰ ਦਰਬਾਰਾ ਸਿੰਘ ਅਤੇ ਹੋਰ ਕਿਸਾਨਾਂ ਦੇ ਖੇਤਾਂ ਵਿੱਚ ਹਰੇ ਘੋੜੇ (ਟਿੱਡੇ) ਦਾ ਹਮਲਾ ਹੋਇਆ ਸੀ, ਜਿਸ ਨੂੰ ਦੇਖਣ ਟੀਮ ਉਨ੍ਹਾਂ ਕਿਸਾਨਾਂ ਦੇ ਖੇਤਾਂ ਵਿੱਚ ਨਿਰੀਖਣ ਕਰਨ ਪਹੁੰਚੀ।           ਇਸ ਮੌਕੇ ਮਾਹਿਰਾਂ ਨੇ ਕਿਸਾਨਾਂ ਨੂੰ ਦੱਸਿਆ ਕਿ ਦਰਅਸਲ ਇਹ ਟਿੱਡਾ ਝੋਨੇ ਦਾ ਕੀੜਾ ਹੈ ਜੋ ਕਿ ਝੋਨੇ ਦੀ ਫ਼ਸਲ ਉੱਪਰ ਸਤੰਬਰ-ਅਕਤੂਬਰ ਦੇ ਮਹੀਨੇ ਵਿੱਚ ਅਕਸਰ ਦੇਖਣ ਨੂੰ ਮਿਲਦਾ ਹੈ। ਇਹ ਕੀੜਾ ਝੋਨੇ ਦੇ ਪੱਤਿਆ ਨੂੰ ਖਾਂਦਾ ਹੈ। ਇਸ ਕੀੜੇ ਦੇ ਹਮਲੇ ਨਾਲ ਝੋਨੇ ਦੇ ਝਾੜ ਤੇ ਕੋਈ ਨੁਕਸਾਨ ਨਹੀਂ ਹੁੰਦਾ ਅਤੇ ਝੋਨੇ ਦੀ ਵਾਢੀ ਤੋਂ ਬਾਅਦ ਅਕਸਰ ਇਹ ਕੀੜਾ ਹੋਰ ਫ਼ਸਲਾਂ ਤੇ ਚਲਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਤਾਪਮਾਨ ਵਿੱਚ ਗਿਰਾਵਟ ਹੋਣ ਨਾਲ ਇਸਦੇ ਬੱਚੇ ਅਤੇ ਬਾਲਗ ਅਪਣੇ ਆਪ ਮਰ ਜਾਂਦੇ ਹਨ ਪਰ ਇਸ ਸਾਲ ਮੌਸਮ ਜਿਆਦਾ ਲੰਮਾਂ ਸਮਾਂ ਗਰਮ ਰਹਿਣ ਅਤੇ ਝੋਨੇ ਦੀ ਵਾਢੀ ਲੇਟ ਹੋਣ ਕਾਰਨ ਕਈ ਥਾਂਵਾਂ ਤੇ ਇਸਦਾ ਹਮਲਾ ਅਗੇਤੀ ਬੀਜੀ ਕਣਕ ਦੀ ਫ਼ਸਲ ਉੱਪਰ ਵੀ ਦੇਖਣ ਨੂੰ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਤਾਪਮਾਨ ਵਿੱਚ ਗਿਰਾਵਟ ਹੋਣ ਨਾਲ ਇਹ ਕੀੜਾ ਡਾਇਆਪੌਜ਼ ਕਰ ਜਾਵੇਗਾ ਅਤੇ ਹੋਰ ਫ਼ਸਲ ਦਾ ਨੁਕਸਾਨ ਨਹੀਂ ਕਰੇਗਾ। ਫਿਲਹਾਲ ਇਸ ਕੀੜੇ ਦੀ ਰੋਕਥਾਮ ਲਈ ਮਾਹਿਰਾਂ ਨੇ ਕਲੋਰੋਪਾਈਰੀਫਾਸ 20 ਈ ਸੀ ਜਾਂ ਕੁਇਨਲਫੌਸ 25 ਈ ਸੀ ਸਪਰੇਅ ਕਰਨ ਦੀ ਸਿਫ਼ਾਰਿਸ਼ ਕੀਤੀ। ਉਨ੍ਹਾਂ ਦੱਸਿਆ ਕਿ ਕੀੜੇ ਦੀ ਅਸਰਦਾਰ ਰੋਕਥਾਮ ਲਈ ਸਪਰੇਅ ਕਰਦੇ ਸਮੇਂ ਇਸ ਗੱਲ ਦਾ ਖਾਸ ਧਿਆਨ ਰੱਖਿਆ ਜਾਵੇ ਕਿ ਸਪਰੇਅ ਸਵੇਰੇ ਜਾਂ ਸ਼ਾਮ ਵੇਲੇ ਬਿਲਕੁਲ ਬਰੀਕ ਫੁਹਾਰਾ ਬਣਾ ਕੇ ਕੀਤੀ ਜਾਵੇ।

ਮੁੱਖ ਖੇਤੀ-ਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਖਾਦਾਂ ਦੀ ਲੋੜ ਅਨੁਸਾਰ ਵਰਤੋਂ ਕਰਨ ਦੀ ਕੀਤੀ ਅਪੀਲ ਖਾਦਾਂ ਦੀ ਬੇਲੋੜੀ ਵਰਤੋਂ ਨਾਲ ਜਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ- ਡਾ. ਜੰਗੀਰ ਸਿੰਘ

ਫਿਰੋਜ਼ਪੁਰ 4 ਨਵੰਬਰ 2024 (ਸਤਪਾਲ ਥਿੰਦ)- ਮੁੱਖ ਖੇਤੀਬਾੜੀ ਅਫਸਰ ਡਾ. ਜੰਗੀਰ ਸਿੰਘ ਨੇ ਕਿਸਾਨਾਂ ਨੂੰ ਖਾਦਾਂ ਦੀ ਲੋੜ ਮੁਤਾਬਿਕ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਸ਼ਾਂ […]

ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਤੇ ਯੋਗ ਪ੍ਰਬੰਧਨ ਕਰਨ ਲਈ ਕੀਤਾ ਜਾਗਰੂਕ

ਜ਼ੀਰਾ (ਫਿਰੋਜ਼ਪੁਰ), 3 ਨਵੰਬਰ 2024- ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ  ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ […]

ਪਰਾਲੀ ਨੂੰ ਅੱਗ ਲੱਗਣ ਤੋਂ ਰੋਕਣ ਲਈ ਸੈਟੇਲਾਈਟ ਰਾਹੀਂ ਰੱਖੀ ਜਾ ਰਹੀ ਹੈ ਤਿੱਖੀ ਨਜ਼ਰ,159 ਮਾਮਲਿਆਂ ਤੇ ਹੋਈ ਕਾਰਵਾਈ-ਡਿਪਟੀ ਕਮਿਸ਼ਨਰ

ਫ਼ਿਰੋਜ਼ਪੁਰ, 22 ਅਕਤੂਬਰ 2024- ਡਿਪਟੀ ਕਮਿਸ਼ਨਰ ਦੀਪਸ਼ਿਖਾ ਸਰਮਾ ਵੱਲੋਂ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਸਿਵਲ ਤੇ […]

ਰਾਣਾ ਸੋਢੀ ਨੇ ਭਾਜਪਾ ਆਗੂਆਂ ਨਾਲ ਰਾਜਪਾਲ ਨਾਲ ਮੁਲਾਕਾਤ ਕਰਕੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ।

ਫ਼ਿਰੋਜ਼ਪੁਰ 27 ਅਕਤੂਬਰ – ਭਾਜਪਾ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਕਿਸਾਨਾਂ ਦੀਆਂ ਸਮੱਸਿਆਵਾਂ ਮੁੱਖ ਤੌਰ […]

ਪਸ਼ੂ ਪਾਲਣ ਵਿਭਾਗ ਦੇ ਕੱਚੇ ਕਾਮਿਆਂ ਵੱਲੋ 4 ਨਵੰਬਰ ਨੂੰ ਗਿੱਦੜਬਾਹਾ ਵਿਖੇ ਸਰਕਾਰ ਵਿਰੁੱਧ ਪੱਕਾ ਮੋਰਚਾ ਲਾਉਣ ਦਾ ਐਲਾਨ

ਸਤਪਾਲ ਥਿੰਦ ਫਿਰੋਜ਼ਪੁਰ 23 ਅਕਤੂਬਰ ਪਸ਼ੂ ਪਾਲਣ ਵਿਭਾਗ ਵਿਚ ਪਿਛਲੇ 18 ਸਾਲ ਤੋ ਕੰਮ ਕਰਦੇ ਆ ਰਹੇ ਵੈਟਰਨਰੀ ਫਾਰਮਾਸਿਸਟ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ […]

ਕਿਸਾਨ ਯੂਨੀਅਨ ਨੇ ਡੀਸੀ ਦਫਤਰ ਦੇ ਗੇਟ ਨੂੰ ਪੱਕੇ ਤੌਰ ਤੇ ਬੰਦ ਕਰਨ ਦੇ ਧਰਨੇ ਦੇ ਸੱਦੇ ਨੂੰ ਲਿਆ ਵਾਪਸ

ਫਿਰੋਜ਼ਪੁਰ 22 ਅਕਤੂਬਰ (ਸਤਪਾਲ ਥਿੰਦ )- ਜ਼ਿਲ੍ਹਾ ਪ੍ਰਸ਼ਾਸਨ ਦੀ ਪਹਿਲਕਦਮੀ ਦੇ ਚੱਲਦਿਆਂ ਮਰਨ ਵਰਤ ਤੇ ਬੈਠੇ ਕਿਸਾਨ ਦਾਰਾ ਸਿੰਘ ਦਾ ਨਾਰੀਅਲ ਪਾਣੀ ਪਿਲਾ ਕੇ ਮਰਨ […]